ਵਿਦੇਸ਼ੀ ਕੋਪਸ ਪੰਜਾਬੀ ਗੀਤ ‘ਤੇ ਭੰਗੜੇ ਪਾਉਂਦੇ ਆਏ ਨਜ਼ਰ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ ਇਹ ਵੀਡੀਓ

By  Lajwinder kaur June 25th 2020 05:29 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਤੇ ਨਾਲ ਲਿਖਿਆ ਹੈ, “ਖ਼ੁਸ਼ੀਆਂ ਵੰਡੋ”। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਹੁਣ ਤੱਕ ਚਾਰ ਲੱਖ ਤੋ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ ।

 

View this post on Instagram

 

“ ਖ਼ੁਸ਼ੀਆਂ ਵੰਡੋ “

A post shared by DILJIT DOSANJH (@diljitdosanjh) on Jun 25, 2020 at 12:32am PDT

New Zealand Police Bhangra

ਇਸ ਵਾਇਰਲ ਵੀਡੀਓ ‘ਚ ਵਿਦੇਸ਼ੀ ਕੋਪਸ ਦਿਲਜੀਤ ਦੋਸਾਂਝ ਦੇ ਗੀਤ ਉੱਤੇ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੇ ਨੇ । ਇਹ ਪੁਰਾਣਾ ਵਾਇਰਲ ਵੀਡੀਓ ਨਿਊਜ਼ੀਲੈਂਡ ਪੁਲਿਸ ਦਾ ਹੈ । ਪਰ ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । diljit ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ । ਅਖੀਰਲੀ ਵਾਰ ਉਹ ਬਾਲੀਵੁੱਡ ਫ਼ਿਲਮ ਗੁੱਡ ਨਿਊਜ਼ ‘ਚ ਦਿਖਾਈ ਦਿੱਤੇ ਸਨ ।

diljit dosanjh

Related Post