ਦਿਲਪ੍ਰੀਤ ਢਿੱਲੋਂ ਲੈ ਰਹੇ ਭਤੀਜੇ ਦੇ ਨਾਲ ਸਾਈਕਲਿੰਗ ਦਾ ਮਜ਼ਾ, ਤਸਵੀਰ ਕੀਤੀ ਸਾਂਝੀ
Shaminder
August 13th 2020 01:37 PM
ਦਿਲਪ੍ਰੀਤ ਢਿੱਲੋਂ ਨੇ ਆਪਣੇ ਭਤੀਜੇ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਭਤੀਜੇ ਦੇ ਨਾਲ ਸਾਈਕਲਿੰਗ ਦਾ ਮਜ਼ਾ ਲੈਂਦੇ ਹੋਏ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਫੈਨਸ ਵੱਲੋਂ ਇਸ ਤਸਵੀਰ ਨੂੰ ਸਾਂਝਾ ਕੀਤਾ ਜਾ ਰਿਹਾ ਹੈ । ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।