ਦ੍ਰਿਸ਼ਟੀ ਗਰੇਵਾਲ ਨੇ ਆਪਣੇ ਮਾਪਿਆਂ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder May 27th 2022 05:34 PM

‘ਤਿੰਨ ਰੰਗ ਨਹੀਂ ਲੱਭਣੇ ਬੀਬਾ ਹੁਸਨ, ਜਵਾਨੀ ਤੇ ਮਾਪੇ’ ਜੀ ਹਾਂ ਹਰਭਜਨ ਮਾਨ ਦਾ ਇਹ ਗੀਤ ਇਨਸਾਨ ਦੀ ਜ਼ਿੰਦਗੀ ‘ਤੇ ਠੀਕ ਢੁੱਕਦਾ ਹੈ। ਕਿਉਂਕਿ ਮਾਪਿਆਂ ਦਾ ਸਾਇਆ ਸਿਰ ‘ਤੇ ਹੋਣਾ ਬੜਾ ਜ਼ਰੂਰੀ ਹੁੰਦਾ ਹੈ । ਇਨਸਾਨ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋ ਜਾਵੇ ਉਸ ਨੂੰ ਮਾਪਿਆਂ ਦੀ ਲੋੜ ਹਮੇਸ਼ਾ ਰਹਿੰਦੀ ਹੈ ਅਤੇ ਮਾਪਿਆਂ ਦੇ ਲਈ ਉਹ ਹਮੇਸ਼ਾ ਬੱਚਾ ਹੀ ਰਹਿੰਦਾ ਹੈ । ਦ੍ਰਿਸ਼ਟੀ ਗਰੇਵਾਲ (Drishtii Garewal) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।

Drishtii Garewal ,, image From instagram

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਵੇਖੋ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਮਾਤਾ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।

drishtii garewal image From instagram

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ‘ਚ ਖੂਬ ਪਾਇਆ ਭੰਗੜਾ, ਵੇਖੋ ਵੀਡੀਓ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਲਗਾਤਾਰ ਫ਼ਿਲਮਾਂ ਅਤੇ ਟੀਵੀ ਸੀਰੀਅਲਸ ‘ਚ ਕੰਮ ਕਰ ਰਹੇ ਹਨ । ਦ੍ਰਿਸ਼ਟੀ ਗਰੇਵਾਲ ਨੇ ਕੁਝ ਸਮਾਂ ਪਹਿਲਾਂ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

Drishtii Garewal,, image From instagram

ਅਭੈ ਅੱਤਰੀ ਵੀ ਇੱਕ ਵਧੀਆ ਅਦਾਕਾਰ ਹਨ ਅਤੇ ਉਹ ਵੀ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਦ੍ਰਿਸ਼ਟੀ ਗਰੇਵਾਲ ਦੇ ਭਰਾ ਦਾ ਹਾਲ ਹੀ ‘ਚ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ । ਦ੍ਰਿਸ਼ਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫਨੀ ਵੀਡੀਓਜ਼ ਵੀ ਬਣਾਉਂਦੀ ਰਹਿੰਦੀ ਹੈ । ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।

 

View this post on Instagram

 

A post shared by ❤️DRISHTII GAREWAL ATTRI❤️ (@drishtiigarewal9)

Related Post