ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੇ ਹਨ ਬਾਲੀਵੁੱਡ ਸਟਾਰ ਦੇ ਡੁਬਲੀਕੇਟ
Rupinder Kaler
May 22nd 2019 06:09 PM --
Updated:
May 22nd 2019 06:19 PM
ਟਿੱਕ ਟੋਕ ਨੂੰ ਲੈ ਕੇ ਹੁਣ ਤੱਕ ਕਈ ਵਿਵਾਦ ਸਾਹਮਣੇ ਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਇਸ ਐਪ ਨੇ ਹੁਣ ਤੱਕ ਕਈ ਲੋਕਾਂ ਨੂੰ ਸੋਸ਼ਲ ਮੀਡੀਆ ਦਾ ਸਟਾਰ ਬਣਾ ਦਿੱਤਾ ਹੈ । ਕੁਝ ਲੋਕ ਤਾਂ ਅਜਿਹੇ ਵੀ ਸਨ ਜਿਨ੍ਹਾਂ ਨੂੰ ਫ਼ਿਲਮਾਂ ਵਿੱਚ ਵੀ ਕੰਮ ਮਿਲ ਗਿਆ ਹੈ । ਪਰ ਇਸ ਸਭ ਦੇ ਚਲਦੇ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਵੀਡਿਓ ਸਾਹਮਣੇ ਆਈਆਂ ਹਨ । ਜਿਨ੍ਹਾਂ ਵਿੱਚ ਕੁਝ ਲੋਕ ਆਪਣੇ ਆਪ ਨੂੰ ਫ਼ਿਲਮੀ ਸਿਤਾਰਿਆਂ ਦੇ ਡੁਬਲੀਕੇਟ ਦੱਸ ਰਹੇ ਹਨ ।