ਗੁਰੂ ਰੰਧਾਵਾ ਤੋਂ ਲੈ ਕੇ ਹਰਭਜਨ ਸਿੰਘ ਨੇ ਪੋਸਟ ਪਾ ਕੇ ਵਿਰਾਟ ਕੋਹਲੀ ਨੂੰ ਕੀਤਾ ਬਰਥਡੇਅ ਵਿਸ਼

By  Lajwinder kaur November 5th 2020 06:02 PM

ਅੱਜ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣਾ 32ਵਾਂ ਜਨਮ ਦਿਨ ਮਨਾ ਰਹੇ ਹਨ। ਏਨੀਂ ਦਿਨੀਂ ਵਿਰਾਟ ਕੋਹਲੀ ਆਈ.ਪੀ.ਐੱਲ ਖੇਡਣ ਲਈ ਦੁਬਈ ‘ਚ ਆਪਣੀ ਪਤਨੀ ਅਨੁਸ਼ਕਾ ਦੇ ਨਾਲ ਪਹੁੰਚੇ ਹੋਏ ਨੇ । ਉਨ੍ਹਾਂ ਦੀ ਟੀਮ ਨੇ ਮਿਲਕੇ ਵਿਰਾਟ ਕੋਹਲੀ ਦਾ ਬਰਥਡੇਅ ਸੈਲੀਬ੍ਰੇਟ ਕੀਤਾ ਹੈ । ਇਸ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਹੀਆਂ ਨੇ ।  virat kohli birthday celebration pic

 ਹੋਰ ਪੜ੍ਹੋ : ਖੂਬ ਵਾਇਰਲ ਹੋ ਰਿਹਾ ਹੈ ਸ਼ਿਲਪਾ ਸ਼ੈੱਟੀ ਦਾ ਸਹੇਲੀਆਂ ਦੇ ਨਾਲ ਕੀਤੀ ਕਰਵਾ ਚੌਥ ਦੀ ਪੂਜਾ ਤੇ ਪਤੀ ਦੇ ਨਾਲ ਵਰਤ ਖੋਲਣ ਦਾ ਖ਼ੂਬਸੂਰਤ ਵੀਡੀਓ

ਇੱਧਰ ਸੋਸ਼ਲ ਮੀਡੀਆ ਉੱਤੇ ਮਨੋਰੰਜਨ ਤੇ ਕ੍ਰਿਕੇਟ ਜਗਤ ਦੀਆਂ ਹਸਤੀਆਂ ਵਿਰਾਟ ਕੋਹਲੀ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

guru randhawa wished happy birthday virat kohali

ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵਿਰਾਟ ਕੋਹਲੀ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਵਿਰਾਟ ਕੋਹਲੀ ਭਾਜੀ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ’ । ਉਧਰ ਕ੍ਰਿਕੇਟਰ ਹਰਭਜਨ ਸਿੰਘ ਨੇ ਵੀ ਵਿਰਾਟ ਦੀ ਫੋਟੋ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ । ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਬਹੁਤ ਜਲਦ ਮਾਪੇ ਬਣਨ ਵਾਲੇ ਨੇ ।

virat kohli and anushka sharma

 

View this post on Instagram

 

Happy birthday @virat.kohli have a great year ahead with full of happiness..God bless you

A post shared by Harbhajan Turbanator Singh (@harbhajan3) on Nov 4, 2020 at 9:34pm PST

Related Post