ਗੁਰਬਾਜ਼ ਆਪਣੇ ਵੀਰਾਂ ਏਕਮ ਤੇ ਸ਼ਿੰਦੇ ਦੇ ਨਾਲ ਮਸਤੀ ਕਰਦਾ ਆਇਆ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇਹ ਵੀਡੀਓ
Lajwinder kaur
August 25th 2020 10:38 AM --
Updated:
August 25th 2020 11:15 AM
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੇਟਿਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਅਜਿਹੇ ‘ਚ ਗੁਰਬਾਜ਼ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।