ਹਿਮਾਂਸ਼ੀ ਖੁਰਾਣਾ ਨੇ ਸਾਂਝਾ ਕੀਤਾ ਫਨੀ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

By  Rupinder Kaler March 31st 2021 03:34 PM

ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਫਨੀ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਇੱਕ ਹਿੰਦੀ ਫ਼ਿਲਮ ਦੇ ਡਾਈਲੌਗਸ ਬੋਲਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

himanshi-khurana Image From Himanshi Khurana’s Instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਆਪਣੇ ਬਾਈ ਜੀ ਦੀ ਤਸਵੀਰ ਸਾਂਝੀ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

himanshi-khurana Image From Himanshi Khurana’s Instagram

ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤਾਂ ‘ਚ ਉੁਨ੍ਹਾਂ ਨੇ ਕੰਮ ਕੀਤਾ ਹੈ ।ਉਨ੍ਹਾਂ ਨੇ ਸ਼ਾਇਦ ਹੀ ਕੋਈ ਪੰਜਾਬੀ ਗਾਇਕ ਹੋਵੇਗਾ ਜਿਸ ਦੇ ਨਾਲ ਕੰਮ ਨਾ ਕੀਤਾ ਹੋਵੇ ।

Himanshi Khurana Image From Himanshi Khurana’s Instagram

ਬਿੱਗ ਬੌਸ ‘ਚ ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ ਅਤੇ ਬਿੱਗ ਬੌਸ ਤੋਂ ਬਾਹਰ ਆ ਕੇ ਵੀ ਇਸ ਜੋੜੀ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ ।

 

View this post on Instagram

 

A post shared by Himanshi Khurana ? (@iamhimanshikhurana)

ਹਿਮਾਂਸ਼ੀ ਖੁਰਾਣਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ਅਤੇ ਬਤੌਰ ਮਾਡਲ ਦੇ ਤੌਰ ‘ਤੇ ਇੰਡਸਟਰੀ ‘ਚ ਉਨ੍ਹਾਂ ਦੀ ਪਛਾਣ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਗੀਤ ਆਪਣੀ ਖੁਦ ਦੀ ਆਵਾਜ਼ ‘ਚ ਵੀ ਕੱਢੇ ਹਨ ।

Related Post