ਗਿੱਪੀ ਗਰੇਵਾਲ ਵੀ ਕਿਸਾਨਾਂ ਦੇ ਧਰਨੇ ‘ਚ ਹੋਏ ਸ਼ਾਮਿਲ

By  Shaminder December 14th 2020 10:46 AM

ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਕਿਸਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ ਅਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ । ਇਸ ਧਰਨੇ ਪ੍ਰਦਰਸ਼ਨ ਦੌਰਾਨ ਜਿੱਥੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਸ਼ਾਮਿਲ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਮੌਜੂਦ ਹਨ ।

gippy

ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਵੀ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ ਅਤੇ ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਵੀ ਹੋਏ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂ ‘ਤੇ ਵੀ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਜਿਹੜੇ ਲੋਕ ਕਿਸਾਨਾਂ ਨੂੰ ਅੱਤਵਾਦੀ ਕਹਿੰਦੇ ਹਨ ਉਹ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਜ਼ਰੂਰ ਦੇਖ ਲੈਣ

gippy

ਇਸ ਵੀਡੀਓ ‘ਚ ਉਹ ਖਾਲਸਾ ਏਡ ਦੇ ਵਲੰਟੀਅਰਸ ਦੇ ਨਾਲ ਰਲ ਕੇ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ ਅਤੇ ਲੰਗਰ ‘ਚ ਰੋਟੀਆਂ ਵੀ ਬਣਾਉਂਦੇ ਦਿਖਾਈ ਦਿੱਤੇ ।

farmer

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਉਸ ਅਕਾਲ ਪੁਰਖ ਪ੍ਰਮਾਤਮਾ ਤੋਂ ਸਭ ਦਾ ਭਲਾ ਮੰਗਿਆ ਅਤੇ ਲਿਖਿਆ ‘ਦਾਤਾ ਜੀ ਮਿਹਰ ਕਰੋ’ ।ਦੱਸ ਦਈਏ ਕਿ ਕਿਸਾਨਾਂ

 

View this post on Instagram

 

A post shared by Gippy Grewal (@gippygrewal)

Related Post