ਗਿੱਪੀ ਗਰੇਵਾਲ ਤੇ ਗੁਰਬਾਜ਼ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ
Lajwinder kaur
September 17th 2020 01:18 PM --
Updated:
September 17th 2020 01:53 PM
ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਇਹ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।