ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਗਿੱਪੀ ਗਰੇਵਾਲ ਤੇ ਸ਼ਿੰਦੇ ਦਾ ਇਹ ਮਸਤੀ ਵਾਲਾ ਵੀਡੀਓ

By  Lajwinder kaur August 14th 2020 12:08 PM

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਦਰਸ਼ਕਾਂ ਦੇ ਨਾਲ ਜੁੜੇ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਬੇਟੇ ਸ਼ਿੰਦੇ ਦੇ ਨਾਲ ਨਜ਼ਰ ਆ ਰਹੇ ਨੇ ।

View this post on Instagram

 

Tera Baap Aaiya ? @gippygrewal #shindagrewal #gippygrewal #humblekids

A post shared by Humble Kids Official (@humblekids_) on Aug 13, 2020 at 9:16pm PDT

ਇਸ ਵੀਡੀਓ ‘ਚ ਗਿੱਪੀ ਗਰੇਵਾਲ ਛੋਟੇ ਬੇਟੇ ਸ਼ਿੰਦੇ ਦੇ ਨਾਲ ਮਸਤੀ ਕਰਦੇ ਹੋਏ ਦਿਖ ਰਹੇ ਨੇ । ਵੀਡੀਓ ‘ਚ ‘ਤੇਰਾ ਬਾਪ ਆਇਆ’ ਗੀਤ ਵੱਜ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ‘ਚ ਕਾਫੀ ਸਰਗਰਮ ਨੇ । ਉਹ ਲਾਕਡਾਊਨ ਦੇ ਦੌਰਾਨ ਵੀ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਰਹੇ ਨੇ । ਇਸ ਤੋਂ ਇਲਾਵਾ ਉਹ ਆਪਣੀ ਡਾਇਰੈਕਸ਼ਨ ਹੇਠ ਅਰਦਾਸ ਤੇ ਅਰਦਾਸ ਕਰਾਂ ਵਰਗੀ ਬਾਕਮਾਲ ਦੀ ਫ਼ਿਲਮਾਂ ਪੰਜਾਬੀ ਸਿਨੇਮੇ ਨੂੰ ਦੇ ਚੁੱਕੇ ਨੇ ।

Related Post