ਗਿੱਪੀ ਗਰੇਵਾਲ ਨੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਖ਼ਾਨ ਭੈਣੀ ਵਾਲੇ ਦੇ ਗੀਤ ‘ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

By  Lajwinder kaur February 15th 2021 02:54 PM

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਇੱਕ ਕਿਊਟ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ ।

gippy grewal with son gurbaaz

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੀ ਭੈਣ ਦੇ ਵਿਆਹ ਦੀਆਂ ਕੁਝ ਅਣਦੇਖੀਆਂ ਵੀਡੀਓਜ਼ ਕੀਤੀਆਂ ਸਾਂਝੀਆਂ, ਦੇਖੋ ਰਿਬਨ ਕਟਾਈ ਦੇ ਸ਼ਗਨ ਨੂੰ ਲੈ ਕੇ ਅਫਸਾਨਾ ਦੀ ਆਪਣੇ ਜੀਜੇ ਨਾਲ ਹੋਈ ਖੱਟੀ-ਮਿੱਠੀ ਨੋਕ ਝੋਕ

ਇਸ ਵੀਡੀਓ ਨੂੰ ਉਨ੍ਹਾਂ ਨੇ ਖ਼ਾਨ ਭੈਣੀ ਵਾਲੇ ਗੀਤ ‘Sun Fer’ ‘ਤੇ ਬਣਾਇਆ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਉਪਰ ਤੋਂ ਸਨੋ ਪੈ ਰਹੀ ਹੈ । ਵੀਡੀਓ ‘ਚ ਆਲੇ-ਦੁਆਲੇ ਬਰਫ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਇਸ ਨੂੰ ਦੇਖ ਚੁੱਕੇ ਨੇ।

gurbaaz grewal image

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ। ਏਨੀਂ ਦਿਨੀਂ ਉਹ SnowMan ਟਾਈਟਲ ਹੇਠ ਬਣ ਰਹੀ ਫ਼ਿਲਮ ਉੱਤੇ ਕੰਮ ਕਰ ਰਹੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ ।

inside image of gippy grewal

 

View this post on Instagram

 

A post shared by Gippy Grewal (@gippygrewal)

Related Post