ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦਾ ਵੀਡੀਓ ਕੀਤਾ ਸਾਂਝਾ, ਆਪਣੀ ਕਿਊਟਨੈੱਸ ਨਾਲ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ ਗੁਰਬਾਜ਼

By  Shaminder August 17th 2020 10:32 AM -- Updated: August 17th 2020 10:34 AM

ਗਿੱਪੀ ਗਰੇਵਾਲ ਕੋਰੋਨਾ ਕਾਲ ‘ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਬੇਟਿਆਂ ਦੇ ਨਾਲ ਅਕਸਰ ਵੀਡੀਓ ਸ਼ੇਅਰ ਕਰਦੇ ਹਨ ਜਿਨ੍ਹਾਂ ਨੂੰ ਕਿ ਦਰਸ਼ਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ ।

https://www.instagram.com/p/CD9hynSgoVy/

ਗੁਰਬਾਜ਼ ਦੀ ਕਿਊਟਨੈੱਸ ਦਾ ਹਰ ਕੋਈ ਦੀਵਾਨਾ ਹੈ । ਗਿੱਪੀ ਗਰੇਵਾਲ ਨੇ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗੁਰਬਾਜ਼ ਖਿੜਖਿੜਾ ਕੇ ਹੱਸਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।

https://www.instagram.com/p/CD4UeK2gALj/

ਗਿੱਪੀ ਗਰੇਵਾਲ ਦੇ ਤਿੰਨੋ ਬੇਟੇ ਇੱਕ ਤੋਂ ਵੱਧ ਇੱਕ ਟੈਲੇਂਟਡ ਹਨ ।ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਣਿਆਂ ਦੇ ਨਾਲ-ਨਾਲ ਗਿੱਪੀ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਵੀ ਦੇ ਰਹੇ ਹਨ ।

https://www.instagram.com/p/CDiCsxplJgO/

Related Post