ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਇਹ ਸੁਨੇਹਾ

By  Shaminder July 25th 2020 11:48 AM

ਗਿੱਪੀ ਗਰੇਵਾਲ ਅਕਸਰ ਆਪਣੇ ਪੱੁੱਤਰਾਂ ਦੇ ਨਾਲ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਕਿਊਟ ਪੁੱਤਰਾਂ ਦੀਆਂ ਤਸਵੀਰਾਂ ਵੀ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਲਾਕਡਾਊਨ ਦੌਰਾਨ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ ਅਤੇ ਅਕਸਰ ਪਰਿਵਾਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

https://www.instagram.com/p/CDDLo8bg6vf/

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਈ ਵਰਲਡ’। ਕਿਉਂਕਿ ਇਨਸਾਨ ਦਾ ਪਰਿਵਾਰ ਹੀ ਉਸ ਲਈ ਉਸ ਦਾ ਸਭ ਕੁਝ ਹੁੰਦਾ ਹੈ ।

https://www.instagram.com/p/CDAocuogNi9/

ਗਿੱਪੀ ਗਰੇਵਾਲ ਆਪਣੇ ਇਸ ਕਿਊਟ ਜਿਹੀ ਫੈਮਿਲੀ ਦੇ ਨਾਲ ਏਨੀਂ ਦਿਨੀਂ ਖੂਬ ਸਮਾਂ ਬਿਤਾ ਰਹੇ ਹਨ ਅਤੇ ਤਰ੍ਹਾਂ ਤਰ੍ਹਾਂ ਐਕਟੀਵਿਟੀਜ਼ ਕਰ ਕੇ ਆਪਣਾ ਸਮਾਂ ਬਿਤਾ ਰਹੇ ਹਨ । ਗਿੱਪੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

https://www.instagram.com/p/CC54L7Wgvzn/

ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਨੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ ।

Related Post