ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਇਹ ਤਸਵੀਰ,ਪੁੱਛਿਆ ਪ੍ਰਸ਼ੰਸਕਾਂ ਤੋਂ ਇਹ ਸਵਾਲ
Shaminder
September 3rd 2019 01:46 PM
ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦਿਆਂ ਹੋਇਆਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਕਿ “ਕਿਹੜੇ ਸੌਂਗ ਦੀ ਫੋਟੋ ਲੱਗਦੀ ਆ ? ਕੋਈ ਆਈਡੀਆ ? ਗਿੱਪੀ ਗਰੇਵਾਲ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਚ ਜ਼ਰੀਨ ਖ਼ਾਨ ਗਿੱਪੀ ਗਰੇਵਾਲ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ ।