ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਦੀ ਰਿਲੀਜ਼ ਡੇਟ ਆਈ ਸਾਹਮਣੇ,ਇਸ ਦਿਨ ਹੋਵੇਗੀ ਰਿਲੀਜ਼
Shaminder
April 10th 2019 10:23 AM --
Updated:
April 10th 2019 12:16 PM
ਚੰਡੀਗੜ ਅੰਮ੍ਰਿਤਸਰ ਚੰਡੀਗੜ ਦੀ ਰਿਲੀਜ਼ਿੰਗ ਦੀ ਤਰੀਕ ਸਾਹਮਣੇ ਆ ਚੁੱਕੀ ਹੈ ਅਤੇ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟਰ ਸਾਂਝਾ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ । ਇਹ ਫ਼ਿਲਮ ਚੌਵੀ ਮਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ 'ਚ ਸਰਗੁਨ ਮਹਿਤਾ ਦੇ ਨਾਲ ਗਿੱਪੀ ਗਰੇਵਾਲ ਨਜ਼ਰ ਆਉਣਗੇ ।ਇਹ ਜੋੜੀ ਪਹਿਲੀ ਵਾਰ ਪਰਦੇ 'ਤੇ ਵਿਖਾਈ ਦੇਵੇਗੀ ।