ਗਾਣੇ ’ਤੇ ਗਿੱਪੀ ਗਰੇਵਾਲ ਨਾਲ ਸ਼ਿੰਦੇ ਨੇ ਮਿਲਾਇਆ ਸੁਰ ਨਾਲ ਸੁਰ, ਵੀਡੀਓ ਹੋ ਰਿਹਾ ਵਾਇਰਲ

By  Rupinder Kaler October 31st 2020 05:59 PM

ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਬੱਚਿਆਂ ਦੀ ਵੀਡੀਓ ਸਾਂਝੀ ਕਰਦੇ ਹਨ ਜਿਨ੍ਹਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ । ਹਾਲ ਹੀ ਵਿੱਚ ਉਹਨਾਂ ਨੇ ਆਪਣੇ ਬੇਟੇ ਸ਼ਿੰਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ ।

gippy grewal with sons

ਹੋਰ ਪੜ੍ਹੋ :-

ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਆਪਣੇ ਨਵੇਂ ਗੀਤ ‘ਟੌਪ ਕਲਾਸ ਦੇਸੀ’ ਨਾਲ ਹੋਏ ਹਾਜ਼ਰ

ਜਵਾਹਰ ਲਾਲ ਨਹਿਰੂ ਤੇ ਮਹਾਤਮਾ ਗਾਂਧੀ ਬਾਰੇ ਆਹ ਕੀ ਕਹਿ ਗਈ ਕੰਗਣਾ ਰਨੌਤ !

Gippy-Grewal

ਜਿਸ ਵਿੱਚ ਸ਼ਿੰਦਾ ਆਪਣੇ ਪਿਤਾ ਨਾਲ ਇੱਕ ਗਾਣੇ ਤੇ ਸੁਰ ਨਾਲ ਸੁਰ ਮਿਲਾਉਂਦਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ’ਤੇ ਗਿੱਪੀ ਦੇ ਪ੍ਰਸ਼ੰਸਕ ਲਗਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਇਹ ਵੀਡੀਓ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ ।

Gippy Grewal Shares His Son Shinda And Gurbaaz Cute Pics

ਗਿੱਪੀ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਿੱਪੀ ਗਰੇਵਾਲ ਦਾ ਨਵਾਂ ਗਾਣਾ ‘2 ਸੀਟਰ’ ਪੰਜਾਬੀ ਮਿਊਜ਼ਿਕ ਸੁਨਣ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗਾਣੇ ਦੇ ਵੀਵਰਜ਼ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ।ਇਸ ਤੋਂ ਬਾਅਦ ਗਿੱਪੀ ਗਰੇਵਾਲ ਨੀਰੂ ਬਾਜਵਾ ਨਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ ।

 

View this post on Instagram

 

❤️? #shindagrewal #gippygrewal @humblekids_

A post shared by Gippy Grewal (The Main Man) (@gippygrewal) on Oct 31, 2020 at 1:07am PDT

Related Post