ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

By  Shaminder October 13th 2020 05:19 PM

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦਾ ਇੱਕ ਬਹੁਤ ਹੀ ਕਿਊਟ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਸੁੱਤੇ ਹੋਏ ਵਿਖਾਈ ਦੇ ਰਹੇ ਹਨ ਅਤੇ ਉਬਾਸੀਆਂ ਲੈ ਰਹੇ ਹਨ । ਗੁਰਬਾਜ਼ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਵੀਡੀਓ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ ।

Gurbaz Grewal Gurbaz Grewal

ਦੱਸ ਦਈਏ ਕਿ ਗਿੱਪੀ ਗਰੇਵਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਬੇਟੇ ਦੀਆਂ ਵੀਡੀਓ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੋਰ ਪੜ੍ਹੋ :ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਜਿੱਤ ਰਹੀਆਂ ਹਰ ਕਿਸੇ ਦਾ ਦਿਲ

gurbaz gurbaz

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਦੇ ਨਾਲ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਹ ਨਾਮ ਕਮਾ ਰਹੇ ਹਨ ।

Gippy-Grewal Gippy-Grewal

ਉਨ੍ਹਾਂ ਨੇ ਪਾਲੀਵੁੱਡ ਨੂੰ ‘ਅਰਦਾਸ’ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦਾ ਨਵੀਂ ਐਲਬਮ ਆਈ ਹੈ । ਜਿਸ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

❤️? #GurbazGrewal @humblekids_ #gippygrewal

A post shared by Gippy Grewal (The Main Man) (@gippygrewal) on Oct 13, 2020 at 1:20am PDT

Related Post