ਗੁਰਬਾਜ਼ ਨੇ ਆਪਣੀ ਕਿਊਟ ਮੁਸਕਾਨ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ

By  Lajwinder kaur August 11th 2020 09:15 AM -- Updated: August 10th 2020 09:01 PM

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਆਪਣੇ ਨਵੇਂ ਗੀਤ ‘ਸੋਨੇ ਦੀ ਡੱਬੀ’ ਕਰਕੇ ਖੂਬ ਸੁਰਖ਼ੀਆਂ ਬਟੋਰ ਰਹੇ ਨੇ । ਉਧਰ ਹੀ ਉਨ੍ਹਾਂ ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

 

View this post on Instagram

 

Thanks for the Kinds Gurbaaz Garewal Kida Lag Riha Hain ??❤️ #gurbaazgrewal #gippygrewal #humblekinds

A post shared by Gurbaaz Grewal (@gurbaaz_grewall) on Aug 7, 2020 at 9:28pm PDT

ਇਸ ਵੀਡੀਓ ‘ਚ ਗੁਰਬਾਜ਼ ਪੰਘੂੜੇ ‘ਚ ਬੈਠਾ ਹੋਇਆ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਦੇਖ ਸਕਦੇ ਹੋ ਜਦੋਂ ਗਿੱਪੀ ਗਰੇਵਾਲ ਗੁਰਬਾਜ਼ ਨੂੰ ਆਵਾਜ਼ ਲਗਾਉਂਦੇ ਨੇ ਤਾਂ ਉਹ ਆਪਣੀ ਪਿਆਰੀ ਜਿਹੀ ਮੁਸਕਰਾਹਟ ਦੇ ਨਾਲ ਕੈਮਰੇ ਵੱਲ ਦੇਖਣ ਲੱਗਾ ਹੈ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ।

ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

Related Post