ਗੁਰਬਾਜ਼ ਆਪਣੇ ਪਿਤਾ ਦੇ ਨਾਲ ਹਾਸੀਆਂ-ਖੇਡੀਆਂ ਕਰਦਾ ਆਇਆ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
October 15th 2020 04:21 PM --
Updated:
October 15th 2020 04:26 PM
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਬੱਚਿਆਂ ਦੇ ਲਈ ਹੰਬਲ ਕਿਡਜ਼ ਨਾਂਅ ਦਾ ਪੇਜ਼ ਬਣਾਇਆ ਹੋਇਆ ਹੈ । ਜਿਸ ਉੱਤੇ ਉਹ ਆਪਣੇ ਬੱਚਿਆਂ ਦੀਆਂ ਪਿਆਰੀਆਂ ਜਿਹੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।