ਗੁਰਿਕ ਮਾਨ ਦੇ ਵਿਆਹ ਦਾ ਵੀਡੀਓ ਆਇਆ ਸਾਹਮਣੇ,ਬਾਦਸ਼ਾਹ,ਹਰਸ਼ਦੀਪ,ਮੀਕਾ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ
Shaminder
January 31st 2020 10:19 AM
ਗੁਰਦਾਸ ਮਾਨ ਦੇ ਪੁੱਤਰ ਗੁਰਿਕ ਮਾਨ ਦੇ ਵਿਆਹ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ 'ਚ ਗੁਰਦਾਸ ਮਾਨ ਦੇ ਘਰ ਲੱਗੀਆਂ ਵਿਆਹ ਦੀਆਂ ਰੌਣਕਾਂ 'ਚ ਪੰਜਾਬੀ ਇੰਡਸਟਰੀ ਦੀਆਂ ਕਈ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ । ਇਸ ਮੌਕੇ ਸੂਫ਼ੀ ਗਾਇਕਾ ਹਰਸ਼ਦੀਪ ਕੌਰ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਿਆ ।