ਗੁਰਲੇਜ ਅਖਤਰ ਬੇਟੇ ਦਾਨਵੀਰ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

By  Shaminder May 17th 2021 06:34 PM

ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸ਼ੇਅਰ ਕੀਤੀ ਹੈ ।ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਦਾਨਵੀਰ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

gurlej Image From Gurlej Akhtar's Instagram

ਹੋਰ ਪੜ੍ਹੋ : ਦੀਆ ਮਿਰਜ਼ਾ ਨੇ ਦੱਸਿਆ ਇਸ ਡਰ ਤੋਂ ਉਹ ਨਹੀਂ ਲਗਵਾ ਰਹੀ ਕੋਰੋਨਾ ਵੈਕਸੀਨ ਦਾ ਟੀਕਾ 

Gurlej Akhtar’s Son Image From Gurlej Akhtar's Instagram

ਗੁਰਲੇਜ ਅਖਤਰ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾਹੈ ।ਲੋਕ ਇਸ ‘ਤੇ ਲਗਾਤਾਰ ਕਮੈਂਟਸ ਦੇ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੁਰਲੇਜ ਆਪਣੇ ਪੁੱਤਰ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਹੈ ।

gurlej with Family Image From Gurlej Akhtar's Instagram

ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਬੁਲੰਦ ਆਵਾਜ਼ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।

 

View this post on Instagram

 

A post shared by Gurlej Akhtar (@gurlejakhtarmusic)

ਉਨ੍ਹਾਂ ਦਾ ਬੇਟਾ ਵੀ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਪਤੀ ਕੁਲਵਿੰਦਰ ਕੈਲੀ ਵੀ ਬਿਹਤਰੀਨ ਗਾਇਕ ਹਨ ।

 

Related Post