ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2020 : ਪੰਜਾਬੀ ਕਲਾਕਾਰ ਵੀ ਅਵਾਰਡ ਸਮਾਰੋਹ ਨੂੰ ਲੈ ਕੇ ਉਤਸ਼ਾਹਿਤ

By  Shaminder June 18th 2020 03:19 PM

ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2020 ਕਰਵਾਇਆ ਜਾ ਰਿਹਾ ਹੈ । ਇਸ ਅਵਾਰਡ ਸਮਾਰੋਹ ਦੌਰਾਨ ਪੰਜਾਬੀ ਫ਼ਿਲਮ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜਿਨ੍ਹਾਂ ਨੇ ਮਨੋਰੰਜਨ ਜਗਤ ਦੇ ਵੱਖ-ਵੱਖ ਖੇਤਰਾਂ ‘ਚ ਮੱਲਾਂ ਮਾਰੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਇਸ ਅਵਾਰਡ ਸ਼ੋਅ ਆਨਲਾਈਨ ਕਰਵਾਇਆ ਜਾ ਰਿਹਾ ਹੈ।

https://www.instagram.com/p/CBc7yLCha5S/

ਪੀਟੀਸੀ ਪੰਜਾਬੀ ਦੇ ਇਸ ਉਪਰਾਲੇ ਦੀ ਪੰਜਾਬੀ ਸੈਲੀਬ੍ਰੇਟੀਜ਼ ਵੀ ਤਾਰੀਫ਼ ਕਰ ਰਹੇ ਨੇ ।ਗੁਰਨਾਮ ਭੁੱਲਰ ਵੀ ਇਸ ਅਵਾਰਡ ਸਮਾਰੋਹ ਨੂੰ ਲੈ ਕੇ ਪੱਬਾਂ ਭਾਰ ਹਨ ।ਉਨ੍ਹਾਂ ਨੇ ਪੀਟੀਸੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ।

https://www.ptcpunjabi.co.in/voting/

ਦੱਸ ਦਈਏ ਇਸ ਅਵਾਰਡ ਦੇ ਲਈ ਵੱਖ ਵੱਖ ਕੈਟਾਗਿਰੀਆਂ ਦੀ ਨੌਮੀਨੇਸ਼ਨ ਖੁੱਲ ਚੁੱਕੀਆਂ ਨੇ ਤੇ ਤੁਸੀਂ ਆਪਣੇ ਪਸੰਦੀਦਾ ਕਲਾਕਾਰਾਂ ਨੂੰ ਵੋਟ ਕਰਕੇ ਜੇਤੂ ਬਣਾ ਸਕਦੇ ਹੋ । ਇਸ ਦਿੱਤੇ ਹੋਏ ਲਿੰਕ  ‘ਤੇ ਜਾ ਵੋਟ ਕਰ ਸਕਦੇ ਹੋ । ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ । ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

Related Post