ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਪੈਗੰਬਰ’, ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ

By  Lajwinder kaur November 27th 2020 11:43 AM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਆਪਣੇ ਨਵੇਂ ਧਾਰਮਿਕ ਗੀਤ ‘ਪੈਗੰਬਰ’ (Paigambar) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਆਰ ਨਾਨਕ ਪਾਰ ਨਾਨਕ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਨੇ ।inside pic of paigambar song

ਹੋਰ ਪੜ੍ਹੋ : ਕਿਸਾਨਾਂ ਦੀ ਸੇਵਾ ‘ਚ ਜੁਟੇ ਖਾਲਸਾ ਏਡ ਦੇ ਵਲੰਟੀਅਰ, ਥਾਂ-ਥਾਂ ਲਗਾਏ ਲੰਗਰ

ਇਹ ਧਾਰਮਿਕ ਗੀਤ ਉਨ੍ਹਾਂ ਨੇ ਬਾਬਾ ਨਾਨਕ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਬੀਰ ਸਿੰਘ ਨੇ ਲਿਖੇ ਨੇ ਤੇ ਮਿਊਜ਼ਿਕ Beat Minister ਨੇ ਦਿੱਤਾ ਹੈ ।baba nanak dev ji

ਬਾਬਾ ਨਾਨਕ ਜੀ ਦੇ ਜੀਵਨ ਨੂੰ ਪੇਂਟਿੰਗ ਦੇ ਰਾਹੀਂ ਪੇਸ਼ ਕੀਤਾ ਗਿਆ ਹੈ । ਸ਼ਰਨ ਆਰਟ ਵੱਲੋਂ ਇਸ ਨੂੰ ਤਿਆਰ ਕੀਤਾ ਗਿਆ ਹੈ । Gurpreet Singh Palheri ਹੋਰਾਂ ਨੇ ਇਸ ਪ੍ਰੋਜੈਕਟ ਨੂੰ ਤਿਆਰ ਕੀਤਾ ਹੈ । ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਇਸ ਧਾਰਮਿਕ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਧਾਰਮਿਕ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of diljit dosanjh

 

 

View this post on Instagram

 

A post shared by DILJIT DOSANJH (@diljitdosanjh)

 

Related Post