ਗੁਰੂ ਅਰਜਨ ਦੇਵ ਜੀ ਦਾ ਗੁਰਤਾ ਗੱਦੀ ਦਿਵਸ, ਗਾਇਕ ਸੁਖਸ਼ਿੰਦਰ ਛਿੰਦਾ ਨੇ ਦਿੱਤੀ ਵਧਾਈ

By  Shaminder September 8th 2021 04:44 PM

ਗੁਰੂ ਅਰਜਨ ਦੇਵ ਜੀ (Guru Arjan Dev Ji ) ਦਾ ਗੁਰਤਾ ਗੱਦੀ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਗਾਇਕ ਸੁਖਸ਼ਿੰਦਰ ਸ਼ਿੰਦਾ (Sukhshinder Shinda) ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰ ਦਰਸ਼ਨ ਔਲਖ ਨੇ ਵੀ ਇਸ ਦਿਵਸ ‘ਤੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਹੈ ।

Guru Arjan Dev Ji -min Image From Instagram

ਹੋਰ ਪੜ੍ਹੋ : ਅਦਾਲਤ ਵੱਲੋਂ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ

ਸੁਖਸ਼ਿੰਦਰ ਛਿੰਦਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਹਰ ਕੋਈ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ‘ਤੇ ਵਧਾਈ ਦੇ ਰਹੇ ਹਨ ।ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਜਨਮ  ਚੌਥੇ ਗੁਰੂ ਸਾਹਿਬਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਦੇ ਘਰ ਗੋਇੰਦਵਾਲ ਵਿਖੇ ਹੋਇਆ।

Sukhshinder shinda,, -min Image From Instagram

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਚਪਨ ਦੇ ਮੁੱਢਲੇ ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ । ਸੁਖਸ਼ਿੰਦਰ ਸ਼ਿੰਦਾਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

 

View this post on Instagram

 

A post shared by Sukshinder Shinda (@sukshindershinda)

Related Post