ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਗਾਇਕ ਗੁਰੂ ਰੰਧਾਵਾ ਦਾ ਇਹ ਵੀਡੀਓ, ਫ਼ਿਲਮ ‘ਵੀਰ-ਜ਼ਾਰਾ’ ਦਾ ਇਹ ਗੀਤ ਗਾ ਕੇ ਬੰਨਿਆ ਰੰਗ, ਦੇਖੋ ਵੀਡੀਓ
Lajwinder kaur
July 26th 2021 05:20 PM --
Updated:
July 26th 2021 05:26 PM
ਪੰਜਾਬੀ ਗਾਇਕ ਗੁਰੂ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਸ਼ਾਹਰੁਖ ਖ਼ਾਨ ਦੀ ਫ਼ਿਲਮ ਵੀਰ-ਜ਼ਾਰਾ ਦਾ ਇੱਕ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ।