Happy Republic Day: ਦਿਲਜੀਤ ਦੋਸਾਂਝ ਨੇ ਪੋਸਟ ਪਾ ਕੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਵਧਾਈਆਂ

By  Lajwinder kaur January 26th 2022 03:10 PM

Happy Republic Day 2022 : ਦੇਸ਼ ਅੱਜ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਗਣਤੰਤਰ ਦਿਵਸ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਅਤੇ ਦੇਸ਼ ਦੇ ਇੱਕ ਗਣਤੰਤਰ ਵਿੱਚ ਤਬਦੀਲ ਹੋਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ। ਹਰ ਸਾਲ, ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਾਨਦਾਰ ਫੌਜੀ ਅਤੇ ਸੱਭਿਆਚਾਰਕ ਮੁਕਾਬਲੇ ਹੁੰਦੇ ਹਨ। ਕਲਾਕਾਰ ਵੀ ਸੋਸ਼ਲ ਮੀਡੀਆ ਦੇ ਰਾਹੀਂ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦੇ ਰਹੇ ਹਨ।

ਹੋਰ ਪੜ੍ਹੋ : ਕੁੰਡਲੀ ਭਾਗਿਆ ਦੀ ਅਦਾਕਾਰਾ ਸ਼ਰਧਾ ਆਰਿਆ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕ ਕਰ ਰਹੇ ਨੇ ਤਾਰੀਫ਼ਾਂ

Diljit dosanjh singer image From instagram

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਨੇ ਵੀ ਟਵਿੱਟਰ ਉੱਤੇ ਟਵੀਟ ਕਰਕੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਨੇ। ਉਨ੍ਹਾਂ ਨੇ ਤਿਰੰਗੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘26th ਜਨਵਰੀ,...Happy Republic Day’। ਇਸ ਟਵੀਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : ਜੌਰਡਨ ਸੰਧੂ ਦੇ ਵੈਡਿੰਗ ਰਿਸ਼ੈਪਸ਼ਨ ਪਾਰਟੀ ਦੀ ਵੀਡੀਓ ਆਈ ਸਾਹਮਣੇ, ਸਤਿੰਦਰ ਸਰਤਾਜ ਤੋਂ ਲੈ ਕੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਕੀਤੀ ਸ਼ਿਰਕਤ

ਸੋਸ਼ਲ ਮੀਡੀਆ ਉੱਤੇ ਬਾਲੀਵੁੱਡ ਦੇ ਕਈ ਹੋਰ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਨੇ। ਸੋਨਾਲੀ ਬੇਂਦਰੇ ਨੇ ਵੀ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਨੂੰ 26 ਜਨਵਰੀ ਦੀਆਂ ਵਧਾਈਆਂ ਦਿੱਤੀਆਂ ਨੇ।

 

Celebrating 73rd Year of Republic ??

PTC Network wishes you all very Happy Republic Day ?? #HappyRepublicDay #RepublicDay2022 #HappyRepublicDay2022 #Indian #ProudtobeIndian #Punjabi #PTCPunjabi pic.twitter.com/J5VaHhbAhG

— PTC Punjabi (@PTC_Network) January 26, 2022

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਪੰਜਾਬੀ ਫ਼ਿਲਮਾਂ ਤੋਂ ਇਲਾਵਾ ਉਹ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ।

 

26th January

Happy Republic Day ?? pic.twitter.com/AxogR865sx

— DILJIT DOSANJH (@diljitdosanjh) January 26, 2022

 

 

View this post on Instagram

 

A post shared by Sonali Bendre (@iamsonalibendre)

Related Post