‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ ਲੈ ਕੇ ਆ ਰਹੇ ਨੇ ਹਰਭਜਨ ਮਾਨ, ਪੋਸਟਰ ਆਇਆ ਸਾਹਮਣੇ

By  Lajwinder kaur June 14th 2019 11:06 AM -- Updated: June 17th 2019 10:00 AM

ਪੰਜਾਬੀ ਇੰਡਸਟਰੀ ਦੇ ਮੰਨੇ-ਪ੍ਰਮੰਨੇ ਗਾਇਕ ਹਰਭਜਨ ਮਾਨ ਜੋ ਕਿ ਬਹੁਤ ਜਲਦ ‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ’ ਲੈ ਕੇ ਆ ਰਹੇ ਨੇ। ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ।

View this post on Instagram

 

‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ’ ਬਹੁਤ ਜਲਦੀ ਲੈਕੇ ਆ ਰਹੇ ਹਾਂ?? “Tere Pind Gayi San Veera Ve”, the first song from the collection “Meri Pasand” releasing soon. Very excited to share this one with you ? #meripasand #punjabimusic #punjabi

A post shared by Harbhajan Mann (@harbhajanmannofficial) on Jun 13, 2019 at 9:28am PDT

ਹੋਰ ਵੇਖੋ:

ਹਰਭਜਨ ਮਾਨ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘‘ਮੇਰੀ ਪਸੰਦ' ਦੀ ਲੜੀ ਵਿੱਚੋਂ ਪਹਿਲਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ’ ਬਹੁਤ ਜਲਦੀ ਲੈ ਕੇ ਆ ਰਹੇ ਹਾਂ “Tere Pind Gayi San Veera Ve”, the first song from the collection “Meri Pasand” releasing soon. Very excited to share this one with you

#meripasand #punjabimusic #punjabi’

View this post on Instagram

 

ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਮੈਨੂੰ ਦਿਲੀਂ ਖ਼ੁਸ਼ੀ ਹੋ ਰਹੀ ਹੈ ਕਿ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ, ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਪੰਜਾਬੀ ਫ਼ਿਲਮ ਦਾ ਨਾਮ ਹੈ; “ਪੀ.ਆਰ.” ਪਰਮਾਤਮਾ ਦੀ ਮਿਹਰ, ਮੇਰੇ ਪਰਿਵਾਰ ਤੇ ਆਪਣੇ ਚਹੇਤਿਆਂ ਦੇ ਅਟੁੱਟ ਸਹਿਯੋਗ, ਬੇਹੱਦ ਪਿਆਰ ਅਤੇ ਅਸੀਸਾਂ ਲਈ ਹਮੇਸ਼ਾਂ ਸ਼ੁਕਰਗੁਜ਼ਾਰ ਹਾਂ। ਫ਼ਿਲਮ ਬਾਰੇ ਹੋਰ ਜਾਣਕਾਰੀ ਲਈ ਹਮੇਸ਼ਾਂ ਸਾਡੇ ਨਾਲ ਜੁੜੇ ਰਹਿਣਾ???☝?? It gives me immense joy to announce my next film, which is being directed by Manmohan Singh, Produced by Sarang Films & HM Records titled “PR”. Stay tuned for further details and information, and thank you always for your passionate and unconditional support ???☝?? #hmrecords #sarangfilms @delbararya

A post shared by Harbhajan Mann (@harbhajanmannofficial) on Mar 11, 2019 at 8:34pm PDT

ਇਸ ਗੀਤ ਦੇ ਬੋਲ ਬਾਬੂ ਸਿੰਘ ਮਾਨ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ। ਪ੍ਰਸ਼ੰਸਕਾਂ ਵੱਲੋਂ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਹਰਭਜਨ ਮਾਨ ਦੇ ਆਉਣ ਵਾਲੇ ਪ੍ਰੋਜੈਕਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਜੀ ਹਾਂ ਉਹ ਪੰਜਾਬੀ ਫ਼ਿਲਮ ਪੀ.ਆਰ ‘ਚ ਅਦਾਕਾਰ ਦਿਲਬਰ ਆਰਿਆ ਨਾਲ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਦਿੱਗਜ ਨਿਰਦੇਸ਼ਕ ਮਨਮੋਹਨ ਸਿੰਘ ਡਾਇਰੈਕਟ ਕਰ ਰਹੇ ਹਨ।

 

Related Post