Grann Sidhu ਦਾ ਨਵਾਂ ਗਾਣਾ 'ਹਵਾ' ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Rupinder Kaler
August 19th 2019 10:55 AM --
Updated:
August 19th 2019 01:41 PM
Grann Sidhu ਦਾ ਨਵਾਂ ਗਾਣੇ ਰਿਲੀਜ਼ ਹੋ ਗਿਆ ਹੈ । 'ਹਵਾ' ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਸੁਨਣ ਵਾਲਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦਾ ਮਿਊਜ਼ਿਕ ਬੀ-ਪਰਾਕ ਨੇ ਤਿਆਰ ਕੀਤਾ ਹੈ ਜਦੋਂ ਕਿ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ । ਗੀਤ ਦੀ ਵੀਡੀਓ ਵੀ ਬਹੁਤ ਹੀ ਵਧੀਆ ਲੋਕੇਸ਼ਨ ਤੇ ਬਣਾਈ ਗਈ ਹੈ ।