‘ਬੈਸਟ ਥ੍ਰਿਲਰ ਫ਼ਿਲਮ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

By  Rupinder Kaler February 10th 2020 11:36 AM

ਪੀਟੀਸੀ ਬਾਕਸ ਆਫ਼ਿਸ ਤੇ ਦਿਖਾਈਆਂ ਜਾਣ ਵਾਲੀਆਂ ਫ਼ਿਲਮਾਂ ਹਰ ਤਰ੍ਹਾਂ ਦੇ ਮਸਾਲੇ ਨਾਲ ਭਰਪੂਰ ਹੁੰਦੀਆਂ ਹਨ । ਇਹਨਾਂ ਫ਼ਿਲਮਾਂ ਵਿੱਚ ਡਰਾਮਾ, ਰੋਮਾਂਸ ਤੇ ਥਰਿੱਲ ਹੁੰਦਾ ਹੈ, ਜਿਸ ਕਰਕੇ ਇਹ ਫ਼ਿਲਮਾਂ ਹਰ ਇੱਕ ਦੀ ਪਹਿਲੀ ਪਸੰਦ ਬਣਦੀਆਂ ਹਨ । ਇਸ ਤਰ੍ਹਾਂ ਦੀਆਂ ਕੁਝ ਥਰਿਲ ਨਾਲ ਭਰਪੂਰ ਫ਼ਿਲਮਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਥ੍ਰਿਲਰ ਫ਼ਿਲਮ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਰੱਖਿਆ ਗਿਆ ਹੈ, ਉਹ ਇਸ ਤਰ੍ਹਾਂ ਹਨ :-

‘ਬੈਸਟ ਥ੍ਰਿਲਰ ਫ਼ਿਲਮ’

1

ਡਾਇਰੈਕਟਰ

ਫ਼ਿਲਮ

2

ਜਸਰਾਜ ਸਿੰਘ ਭੱਟੀ

ਮਾਤ

3

ਪਵਨ ਪਾਰਖੀ

 ਮੱਖਣਾ

4

ਗੁਰਪ੍ਰੀਤ ਚਾਹਲ

 ਨਾਸੂਰ

5

Nitantasaga Ilaksha

ਰਾਹਾਂ ਇਸ਼ਕ ਦੀਆਂ

6

ਜੀਤ ਮਠਾਰੂ

ਰੱਬ ਰਾਖਾ

ਜੇਕਰ ਤੁਸੀਂ ਵੀ ‘ਬੈਸਟ ਥ੍ਰਿਲਰ ਫ਼ਿਲਮ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ । ਇਸ ਵਰਕਸ਼ਾਪ ਤੋਂ ਬਾਅਦ ਯਾਨੀ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।

https://www.instagram.com/p/B7nMAWFFIdR/

Related Post