ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ, ਕੀ ਤੁਸੀਂ ਪਛਾਣਿਆ
Shaminder
December 4th 2021 10:37 AM --
Updated:
December 4th 2021 10:40 AM
ਦਰਸ਼ਨ ਔਲਖ (Darshan Aulakh ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਕਾਲਜ (College)ਸਮੇਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੂੰ ਪਛਾਨਣਾ ਵੀ ਔਖਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੁਰਾਣੀਆਂ ਯਾਦਾਂ (old memories) ਨੂੰ ਸਾਂਝਾ ਕੀਤਾ ਹੈ ।ਦਰਸ਼ਨ ਔਲਖ ਅਕਸਰ ਆਪਣੀ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ ।