ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

By  Shaminder December 10th 2020 06:06 PM

ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ 11 ਦਸੰਬਰ, ਦਿਨ ਸ਼ੁੱਕਰਵਾਰ ਨੂੰ ਸਰਵਣ ਕਰ ਸਕਦੇ ਹੋ । ‘ਐਸਾ ਗਿਆਨੁ ਜਪਹੁ ਮਨ ਮੇਰੇ’ ਟਾਈਟਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਜਾਵੇਗਾ ।

Bhai Amritpal singh ji

ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ।ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਦੇ ਤਹਿਤ ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਸ਼ਬਦ ਰਿਲੀਜ਼ ਕੀਤੇ ਜਾ ਰਹੇ ਨੇ ।

ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ‘ਨਾਨਕ ਕਲਿ ਵਿਚਿ ਆਇਆ’ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

Bhai Amritpal Singh Ji

ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਰੋਜ਼ਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ ।

Bhai-Amritpal-singh-Ji

ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 

Related Post