ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਅੰਗੂਰ ਨੂੰ, ਇਹ ਬਿਮਾਰੀਆਂ ਰਹਿਣਗੀਆਂ ਦੂਰ
Rupinder Kaler
March 20th 2021 03:32 PM
ਅੰਗੂਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਅੰਗੂਰ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਨੂੰ ਖਾਣਾ ਜਾਂ ਜੂਸ ਪੀਣਾ ਸ਼ੂਗਰ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਅ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਅੰਗੂਰ ਦਾ ਸੇਵਨ ਲਾਭਕਾਰੀ ਹੈ।