ਕਈ ਬਿਮਾਰੀਆਂ ਲਈ ਰਾਮਬਾਣ ਹੈ ਕਾਲੀ ਇਲਾਇਚੀ

By  Rupinder Kaler October 24th 2020 01:58 PM

ਭੱਜ-ਦੌੜ ਦੀ ਇਸ ਜ਼ਿੰਦਗੀ ਵਿੱਚ ਅੱਜ ਹਰ ਕੋਈ ਆਪਣੀ ਸਿਹਤ ਨੂੰ ਲੈ ਕੇ ਬਹੁਤ ਫਿਕਰਮੰਦ ਹੈ । ਅਜਿਹੇ ਹਲਾਤਾਂ ਵਿੱਚ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਕਾਲੀ ਇਲਾਇਚੀ ਸਾਨੂੰ ਕਈ ਬਿਮਾਰੀਆਂ ਤੋਂ ਦੂਰ ਰੱਖਣ ਵਿੱਚ ਸਹਾਇਕ ਹੈ ।

black-cardamom

ਹੋਰ ਪੜ੍ਹੋ :

ਭਾਰਤੀ ਸਿੰਘ ਨੇ ਨਰਾਤਿਆਂ ਦੀ ਦਿੱਤੀ ਵਧਾਈ, ਪ੍ਰਸ਼ੰਸਕਾਂ ਨੂੰ ਦਿੱਤੀ ਇਹ ਨਸੀਹਤ

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦੀ ਤਸਵੀਰ ਕੀਤੀ ਸਾਂਝੀ, ਸੋਸ਼ਲ ਮੀਡੀਆ ‘ਤੇ ਹੋ ਰਹੀ ਵਾਇਰਲ

ਨਮ ਅੱਖਾਂ ਨਾਲ ਕੇ ਦੀਪ ਨੂੰ ਦਿੱਤੀ ਗਈ ਆਖਰੀ ਵਿਦਾਈ, ਲੁਧਿਆਣਾ ‘ਚ ਕੀਤਾ ਗਿਆ ਅੰਤਿਮ ਸਸਕਾਰ

black-cardamom

ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਵੱਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਆਸਾਨੀ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਕਾਲੀ ਇਲਾਇਚੀ ਦਾ ਸੇਵਨ ਕਰਨਾ ਚਾਹੀਦਾ ਹੈ।

black-cardamom

ਕਾਲੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫਾਇਦਾ ਮਿਲਦਾ ਹੈ। ਜੇਕਰ ਤੁਸੀਂ ਅਪਣੀ ਚਮੜੀ ਵਿਚ ਨਿਖਾਰ ਲਿਆਉਣਾ ਹੈ ਤਾਂ ਕਾਲੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ। ਕਾਲੀ ਇਲਾਇਚੀ ਵਿਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।

Related Post