ਜਪਜੀ ਖਹਿਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
November 9th 2020 06:07 PM --
Updated:
November 9th 2020 06:14 PM
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਹੀ ਫੈਨਜ਼ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ ।