ਜਸਬੀਰ ਜੱਸੀ ਨੇ ਹਰਭਜਨ ਮਾਨ, ਬੱਬੂ ਮਾਨ ਅਤੇ ਭਾਈ ਹਰਜਿੰਦਰ ਸਿੰਘ ਜੀ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder February 27th 2021 03:26 PM -- Updated: February 27th 2021 03:31 PM

ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ  ਹਰਭਜਨ ਮਾਨ, ਅਨਮੋਲ ਗਗਨ ਮਾਨ, ਭਾਈ ਹਰਜਿੰਦਰ ਸਿੰਘ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜਸਬੀਰ ਜੱਸੀ ਨੇ ਲਿਖਿਆ ਕਿ ‘ਕੌਮ ਦੇ ਹੀਰੇ ਅਤੇ ਹੀਰੋਜ਼ ਦੇ ਹੀਰੋ।

harbhajan Mann Image from jassi jasbir's instagram

ਹੋਰ ਪੜ੍ਹੋ : ਵਿਆਹ ‘ਚ ਲੱਗੇ ਕਿਸਾਨਾਂ ਦੇ ਸਮਰਥਨ ‘ਚ ਨਾਅਰੇ, ਵੀਡੀਓ ਵਾਇਰਲ

babbu Maan Image from Instant Pollywood's instagram

ਭਾਈ ਹਰਜਿੰਦਰ ਸਿੰਘ ਜੀ ਅਤੇ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਦੇ ਨਾਲ’।ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

harbhajan Mann Image from Instant Pollywood's instagram

ਇਸ ਤੋਂ ਇਲਾਵਾ ਦੋ ਤਸਵੀਰਾਂ ਹੋਰ ਜੋ ਇੰਸਟੈਂਟ ਪਾਲੀਵੁੱਡ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਵੀ ਹਰਭਜਨ ਮਾਨ ਅਵਕਾਸ਼ ਮਾਨ, ਅਨਮੋਲ ਗਗਨ ਮਾਨ, ਬੱਬੂ ਮਾਨ ਸਣੇ ਕਈ ਗਾਇਕ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਜਸਬੀਰ ਜੱਸੀ, ਹਰਭਜਨ ਮਾਨ, ਬੱਬੂ ਮਾਨ ਇਹ ਸਾਰੇ ਗਾਇਕ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਹੁਣ ਤੱਕ ਇਨ੍ਹਾਂ ਗਾਇਕਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

 

View this post on Instagram

 

A post shared by Jassi (@jassijasbir)

 

Related Post