ਗਾਇਕ ਗਗਨ ਕੋਕਰੀ ਲੈ ਕੇ ਆ ਰਹੇ ਹਨ ਨਵਾਂ ਗਾਣਾ 'ਗੀਟੀਆਂ' 

By  Rupinder Kaler August 22nd 2019 02:08 PM

ਗਾਇਕ ਤੇ ਅਦਾਕਾਰ ਗਗਨ ਕੋਕਰੀ ਆਪਣਾ ਨਵਾਂ ਗਾਣਾ ਲੈ ਕੇ ਆ ਰਹੇ ਹਨ । 'ਗੀਟੀਆਂ' ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ 25 ਅਗਸਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ 'ਤੇ ਵਰਲਡ ਵਾਈਡ ਪ੍ਰੀਮੀਅਰ ਹੋ ਰਿਹਾ ਹੈ । ਗਗਨ ਕੋਕਰੀ ਦੇ ਇਸ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਗੁੱਪੀ ਢਿੱਲੋਂ ਨੇ ਲਿਖੇ ਹਨ ਜਦੋਂ ਕਿ ਗਾਣੇ ਦਾ ਸੰਗੀਤ ਗੋਲਡ ਈ ਗਿੱਲ ਨੇ ਤਿਆਰ ਕੀਤਾ ਹੈ ।

https://www.instagram.com/p/B1bjXRGlX5H/

ਗੀਤ ਦਾ ਵੀਡੀਓ ਰਾਹੁਲ ਦੱਤ ਦੇ ਨਿਰਦੇਸ਼ਨ ਹੇਠ ਤਿਆਰ ਕੀਤਾ ਗਿਆ ਹੈ । ਗਗਨ ਕੋਕਰੀ ਦੇ ਪ੍ਰਸ਼ੰਸਕ ਇਸ ਗਾਣੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗਗਨ ਕੋਕਰੀ ਕਈ ਹਿੱਟ ਗਾਣੇ ਦੇ ਚੁੱਕੇ ਹਨ ।

https://www.instagram.com/p/B1Bf6pYF6bQ/

ਇਹਨਾਂ ਗਾਣਿਆਂ ਨੂੰ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਦਾ ਚੰਗਾ ਪਿਆਰ ਮਿਲਿਆ ਹੈ । ਉਹਨਾਂ ਦੀ ਫ਼ਿਲਮ ਲਾਟੂ ਕਰਕੇ ਉਹਨਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

broadway broadway

Related Post