ਜੱਸੀ ਗਿੱਲ ਨੇ ਆਪਣੀ ਧੀ ਦੇ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ
Shaminder
September 7th 2020 05:43 PM
ਜੱਸੀ ਗਿੱਲ ਅਕਸਰ ਆਪਣੀ ਧੀ ਦੇ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ । ਜੱਸੀ ਗਿੱਲ ਨੇ ਆਪਣੀ ਬੇਟੀ ਰੋਜਸ ਦੇ ਨਾਲ ਮੁੜ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੀ ਬੇਟੀ ਦੇ ਨਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਨਾ ਤੇਰੇ ਜਿਹਾ ਹੋਰ ਮਿਲਣਾ ਐਂਵੇ ਨੀ ਦੀਵਾਨਾ ਤੇਰਾ ਮੈਂ’ ।