ਜੱਸੀ ਗਿੱਲ ਨੇ ਆਪਣੇ ਚਾਚੇ ਦੇ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਵੱਲੋਂ ਕੀਤੀ ਜਾ ਰਹੀ ਪਸੰਦ

By  Shaminder March 26th 2021 05:25 PM

ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਚਾਚਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸਾਡਾ ਚਾਚਾ ਵੀ ਫ੍ਰੈਂਡ ਆ ਕੰਮ ਕਾਰ ਐਂਡ ਆ’ ।

jassie Image From Jassie Gill’s Instagram

ਹੋਰ ਪੜ੍ਹੋ : ਲੱਖਾ ਸਿਡਾਨਾ ਤੇ ਦੀਪ ਸਿੱਧੂ ਨੂੰ ਲੈ ਕੇ ਜੈਜ਼ੀ-ਬੀ ਨੇ ਕਹੀ ਵੱਡੀ ਗੱਲ

 Jassie Gill Image From Jassie Gill’s Instagram

ਉਨ੍ਹਾਂ ਦੀ ਇਸ ਤਸਵੀਰ ਨੂੰ ਫੈਨਸ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਕਈ ਤਰ੍ਹ੍ਹਾਂ ਦੇ ਕਮੈਂਟਸ ਪ੍ਰਸ਼ੰਸ਼ਕਾਂ ਵੱਲੋਂ ਕੀਤੇ ਜਾ ਰਹੇ ਹਨ । ਖਾਨ ਭੈਣੀ ਨੇ ਵੀ ਇੱਕ ਇਮੋਜੀ ਪੋਸਟ ਕਰਦੇ ਹੋਏ ਇਸ ਤਸਵੀਰ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ।

jassie Image From Jassie Gill’s Instagram

ਇਸ ਦੇ ਨਾਲ ਹੀ ਗਾਇਕ ਅਤੇ ਅਦਾਕਾਰ ਬੱਬਲ ਰਾਏ ਨੇ ਵੀ ਕਮੈਂਟ ਕਰਦਿਆਂ ਲਿਖਿਆ ਕਿ ‘ਗਿੱਲ ਬੁਆਏਜ਼’। ਜੱਸੀ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ‘ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Jassie Gill (@jassie.gill)

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ਧਨਾਸ਼ਰੀ ਵਰਮਾ ਦੇ ਨਾਲ ਆਇਆ ਸੀ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਗਿਆ ਸੀ ।

Related Post