ਜੱਸੀ ਗਿੱਲ ਲੈ ਕੇ ਆ ਰਹੇ ਨੇ ਨਵਾਂ ਗੀਤ ‘Pyaar Mangdi’, ਪੋਸਟਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Lajwinder kaur
September 8th 2020 05:14 PM --
Updated:
September 8th 2020 05:35 PM
ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਪਿਆਰ ਮੰਗੀ (Pyaar Mangdi) ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਨੇ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਸ਼ੇਅਰ ਕਰ ਦਿੱਤਾ ਗਿਆ ਹੈ ।