ਜੱਸੀ ਗਿੱਲ ਆਪਣੀ ਧੀ ਦੇ ਨਾਲ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਮਾਣਦੇ ਆਏ ਨਜ਼ਰ

By  Shaminder June 25th 2021 11:50 AM

ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਜੱਸੀ ਗਿੱਲ ਦੇ ਨਾਲ ਉਨ੍ਹਾਂ ਦੀ ਧੀ ਵੀ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੀ ਦੀ ਦੇ ਨਾਲ ਕੁਦਰਤ ਦੇ ਨਜ਼ਾਰਿਆਂ ਦਾ ਮਜ਼ਾ ਲੈ ਰਹੇ ਹਨ ।ਇਸ ਵੀਡੀਓ ‘ਚ ਪਿੱਛੇ ਸਤਿੰਦਰ ਸਰਤਾਜ ਦਾ ਗੀਤ ‘ਮਾਸੂਮੀਅਤ’ ਚੱਲ ਰਿਹਾ ਹੈ ।

jassie gill Image From Instagram

ਹੋਰ  ਪੜ੍ਹੋ : ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ ਕੰਗਣਾ ਰਣੌਤ 

Image From Jassie Gill’s Instagram Image From Instagram

ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਜੱਸੀ ਗਿੱਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ, ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Jassie Gill Image From Instagram

ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।ਉਨ੍ਹਾਂ ਨੇ ਜਿੱਥੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ, ਉੱਥੇ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ ।

 

View this post on Instagram

 

A post shared by Jassie Gill (@jassie.gill)

Related Post