ਜੱਸੀ ਗਿੱਲ ਦੀ ਧੀ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Shaminder
August 13th 2020 10:57 AM
ਜੱਸੀ ਗਿੱਲ ਦੀ ਆਪਣੀ ਧੀ ਰੋਜਸ ਗਿੱਲ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਆਪਣੀ ਧੀ ਦੇ ਨਾਲ ਕਾਫੀ ਖੁਸ਼ ਵਿਖਾਈ ਦੇ ਰਹੇ ਨੇ । ਜੱਸੀ ਗਿੱਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਹੁਣ ਉਨ੍ਹਾਂ ਦੀ ਇਹ ਤਸਵੀਰ ਖੂਬ ਵਾਇਰਲ ਹੋ ਰਹੀ ਹੈ ।