ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਜਤਿੰਦਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਗਰਾਰੀਬਾਜ਼’
Shaminder
August 17th 2021 04:29 PM --
Updated:
August 17th 2021 04:31 PM
ਪੀਟੀਸੀ ਪੰਜਾਬੀ ‘ਤੇ ਜਤਿੰਦਰ ਸਿੰਘ (Jatinder Singh) ਦੀ ਆਵਾਜ਼ ‘ਚ ਗੀਤ (Song ) ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਵਰਲਡ ਪ੍ਰੀਮੀਅਰ 19 ਅਗਸਤ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਪ੍ਰੀਤ ਸਿੱਧੂ ਪੁਰੀਆ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਜੱਗੀ ਗਿੱਲ ਦਾ ਹੋਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ‘ਤੇ ਤੁਸੀਂ ਸੁਣ ਸਕਦੇ ਹੋ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸੁਣ ਸਕਦੇ ਹੋ ।