ਜੈਜ਼ੀ ਬੀ ਆਪਣੇ ਮਾਪਿਆਂ ਨੂੰ ਯਾਦ ਕਰਕੇ ਹੋਏ ਭਾਵੁਕ, ਤਸਵੀਰ ਕੀਤੀ ਸਾਂਝੀ
Rupinder Kaler
February 12th 2021 07:01 PM --
Updated:
February 12th 2021 07:31 PM
ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਆਪਣੇ ਮਾਤਾ ਪਿਤਾ ਦੀ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੇਰੇਂਟਸ ਨੂੰ ਯਾਦ ਕੀਤਾ ਹੈ ਅਤੇ ਉਹ ਆਪਣੇ ਮਾਪਿਆਂ ਨੂੰ ਬਹੁਤ ਹੀ ਜ਼ਿਆਦਾ ਮਿਸ ਕਰ ਰਹੇ ਹਨ ।