ਗਾਇਕਾ ਜ਼ੈਨੀਫਰ ਸ਼ਰਮਾ ਦੇ ਨਵੇਂ ਗਾਣੇ ‘ਜੁਦਾਈਆਂ’ ਦਾ ਟੀਜ਼ਰ ਹੋਇਆ ਰਿਲੀਜ਼
Rupinder Kaler
December 18th 2019 11:00 AM
ਗਾਇਕਾ ਜ਼ੈਨੀਫਰ ਸ਼ਰਮਾ ਨਵਾਂ ਗਾਣਾ ਲੈ ਕੇ ਆ ਰਹੇ ਹਨ । ‘ਜੁਦਾਈਆਂ’ ਟਾਈਟਲ ਹੇਠ ਉਹਨਾਂ ਦੇ ਇਸ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ । ਇਸ ਟੀਜ਼ਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤੇ ਗਏ ਇਸ ਗਾਣੇ ਦਾ 20 ਦਸੰਬਰ ਨੂੰ ਪੀਟੀਸੀ ਪੰਜਾਬੀ ਤੇ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ ।