ਕੰਗਨਾ ਰਣੌਤ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਭਰਾ ਦੇ ਵਿਆਹ ‘ਚ ਡਾਂਸ ਕਰਦੀ ਆਈ ਨਜ਼ਰ

By  Shaminder October 24th 2020 02:23 PM -- Updated: October 24th 2020 02:29 PM

ਕੰਗਨਾ ਰਣੌਤ ਏਨੀਂ ਦਿਨੀਂ ਆਪਣੇ ਭਰਾ ਦੇ ਵਿਆਹ ਨੂੰ ਖੂਬ ਇਨਜੁਆਏ ਕਰ ਰਹੀ ਹੈ । ਇਸ ਦੌਰਾਨ ਉਹ ਸਾਰੀਆਂ ਰਿਵਾਇਤਾਂ ਵੀ ਨਿਭਾ ਰਹੀ ਹੈ । ਕੰਗਨਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਇੱਕ ਥਾਂ ‘ਤੇ ਉਹ ਪੱਤਲਾਂ ‘ਚ ਖਾਣਾ ਖਾਂਦੀ ਹੋਈ ਵਿਖਾਈ ਦੇ ਰਹੀ ਹੈ । ਜਦੋਂਕਿ ਇੱਕ ਵੀਡੀਓ ‘ਚ ਉਹ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Kangana Ranaut Kangana Ranaut

ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਬਾਲੀਵੁੱਡ ਐਕਟਰੈੱਸ ਕੰਗਨਾ ਰਣੌਤ ਏਨੀਂ ਦਿਨੀਂ ਖੂਬ ਸੁਰਖ਼ੀਆਂ ‘ਚ ਬਣੀ ਹੋਈ ਹੈ । ਜੀ ਹਾਂ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ ।

ਹੋਰ ਪੜ੍ਹੋ : ਕੰਗਨਾ ਰਣੌਤ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਭਰਾ ਦੇ ਵਿਆਹ ‘ਚ ਡਾਂਸ ਕਰਦੀ ਆਈ ਨਜ਼ਰ

Kangana Ranaut Kangana Ranaut

ਉਨ੍ਹਾਂ ਦੇ ਭਰਾ  ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।

https://twitter.com/KaveeshaShah/status/1318908884073893889

ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਪ੍ਰਸ਼ੰਸਕ ਕਮੈਂਟਸ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਨੇ ।

https://twitter.com/KanganaDaily/status/1318856808447041536

 

Related Post