ਕੰਵਰ ਗਰੇਵਾਲ ਆਪਣੇ ਧਾਰਮਿਕ ਗੀਤ ‘ਆਮਦ’ ਦੇ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

By  Lajwinder kaur November 29th 2020 05:38 PM

ਪੰਜਾਬੀ ਗਾਇਕ ਕੰਵਰ ਗਰੇਵਾਲ ਆਪਣੇ ਨਵੇਂ ਧਾਰਮਿਕ ਗੀਤ ਆਮਦ (Aamd) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਨ੍ਹਾਂ ਨੇ ਇਹ ਧਾਰਮਿਕ ਗੀਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ ।

amad by kanwar grewal  ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਮਨੀ ਔਜਲਾ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਬਾਬਾ ਨਾਨਕ’

ਜੇ ਗੱਲ ਕਰੀਏ ਇਸ ਧਾਰਮਿਕ ਗੀਤ ਦੇ ਬੋਲ Vari Rai ਨੇ ਲਿਖੇ ਨੇ ਤੇ ਮਿਊਜ਼ਿਕ Bhai Manna Singh ਨੇ ਦਿੱਤਾ ਹੈ । Kanwar Grewal ਵੱਲੋਂ ਹੀ ਧਾਰਮਿਕ ਵੀਡੀਓ ਤਿਆਰ ਕੀਤਾ ਗਿਆ ਹੈ । ਕੰਵਰ ਗਰੇਵਾਲ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਧਾਰਮਿਕ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of kanwar grewal

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਹੋਵੇ ਜੀ

ਇਸੇ ਨੂੰ ਸਮਰਪਿਤ ਗੀਤ ਆਮਦ

ਜ਼ਰੂਰ ਸੁਣਿਓ’ ।

inside pic of kanwar grewal pic

 

 

View this post on Instagram

 

A post shared by Kanwar Grewal (@kanwar_grewal_official)

 

Related Post