ਕਪਿਲ ਸ਼ਰਮਾ ਦੀ ਧੀ ਅਨਾਇਰਾ ਦਾ ਡਾਂਸ ਵੀਡੀਓ ਵਾਇਰਲ, ਦਰਸ਼ਕਾਂ ਨੂੰ ਆ ਰਿਹਾ ਪਸੰਦ

By  Shaminder March 4th 2021 10:46 AM -- Updated: March 4th 2021 11:01 AM

ਕਪਿਲ ਸ਼ਰਮਾ ਦੀ ਧੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਰਹਿੰਦੇ ਹਨ । ਉਨ੍ਹਾਂ ਦੀ ਧੀ ਦਾ ਇੱਕ ਕਿਊਟ ਜਿਹਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਕਪਿਲ ਸ਼ਰਮਾ ਦੀ ਧੀ ਅਨਾਇਰਾ ਹਨੀ ਸਿੰਘ ਦੇ ਗੀਤ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ।

kapil Daughter Image From Viral Bhayani’s Instagram

ਹੋਰ ਪੜ੍ਹੋ :  ਤਾਪਸੀ ਪਨੂੰ ਤੇ ਅਨੁਰਾਗ ਦੇ ਘਰ ’ਤੇ ਹੋਈ ਛਾਪੇਮਾਰੀ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ’ਤੇ ਖੂਬ ਉਡਾ ਰਹੇ ਹਨ ਮਜ਼ਾਕ

 

Kapil Sharma Image From Kapil Sharma’s Instagram

ਅਨਾਇਰਾ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ । ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਇਸ ਤੋਂ ਪਹਿਲਾਂ ਕਪਿਲ ਸ਼ਰਮਾ ਨੇ ਆਪਣੀ ਧੀ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਸੀ ।ਜਿਸ ‘ਚ ਦੋਵੇਂ ਪਿਉ ਧੀ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਸਨ ।

kapil daughter Image From Viral Bhayani’s Instagram

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਕਪਿਲ ਸ਼ਰਮਾ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।ਕਪਿਲ ਨੇ ਆਪਣੇ ਕਾਲਜ ਸਮੇਂ ਦੀ ਦੋਸਤ ਗਿੰਨੀ ਚਤਰਥ ਦੇ ਨਾਲ ਵਿਆਹ ਕਰਵਾਇਆ ਹੈ ।

 

View this post on Instagram

 

A post shared by Viral Bhayani (@viralbhayani)

Related Post