ਕਰਨਵੀਰ ਬੋਹਰਾ ਤੇ ਟੀਜੇ ਸਿੱਧੂ ਦੀ ਤੀਜੀ ਧੀ ਹੋਈ ਛੇ ਮਹੀਨੇ ਦੀ, ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਇਹ ਖ਼ਾਸ ਦਿਨ

By  Lajwinder kaur June 17th 2021 06:54 PM -- Updated: June 17th 2021 07:03 PM

ਟੀਵੀ ਜਗਤ ਦੇ ਡੈਸ਼ਿੰਗ ਤੇ ਬਾਕਮਾਲ ਦੇ ਐਕਟਰ ਕਰਨਵੀਰ ਬੋਹਰਾ ਜੋ ਕਿ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਨੇ। ਉਨ੍ਹਾਂ ਦੀ ਪਤਨੀ ਟੀਜੇ ਸਿੱਧੂ ਨੇ ਬੇਟੀ ਨੂੰ ਜਨਮ ਦਿੱਤਾ। ਉਨ੍ਹਾਂ ਦੀ ਤੀਜੀ ਧੀ ਛੇ ਮਹੀਨੇ ਦੀ ਹੋ ਗਈ ਹੈ। ਜਿਸ ਦੇ ਚੱਲਦੇ ਐਕਟਰ ਕਰਨਵੀਰ ਬੋਹਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਧੀ ਨੂੰ ਵਿਸ਼ ਕੀਤਾ ਹੈ।

karanvir bohra and teejay sidhu Image Source: Instagram

ਹੋਰ ਪੜ੍ਹੋ : ਗੁੱਗੂ ਗਿੱਲ ਖੇਤ ‘ਚ ਕੰਮ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਐਕਟਰ ਦਾ ਇਹ ਦੇਸੀ ਅੰਦਾਜ਼

ਗਾਇਕ ਹਰਫ ਚੀਮਾ ਲੈ ਕੇ ਆ ਰਹੇ ਨੇ ਹਰ ਕਿਸਾਨ ਦੀ ਜ਼ਿੰਦਗੀ ਨੂੰ ਬਿਆਨ ਕਰਦਾ ਗੀਤ ‘ZINDGI’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

karanvir bohara with daughter Image Source: Instagram

ਕਰਨਵੀਰ ਬੋਹਰਾ ਨੇ ਆਪਣੀ ਧੀ Gia Vanessa Snow ਨੂੰ ਵਿਸ਼ ਕਰਦੇ ਹੋਏ ਪਿਆਰੀ ਜਿਹੀ ਕੈਪਸ਼ਨ ਪਾਈ ਹੈ ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦੀ ਬੱਚੀ ਤੇਜ਼ੀ ਦੇ ਨਾਲ ਵੱਡੀ ਹੋ ਰਹੀ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ।

Karanvir Bohra reveals newborn daughter Gia Vanessa Snow’s face Image Source: Instagram

ਇਸ ਖ਼ਾਸ ਦਿਨ ਨੂੰ ਕਰਨਵੀਰ ਤੇ ਟੀਜੇ ਨੇ ਆਪਣੀ ਬੇਟੀਆਂ ਦੇ ਨਾਲ ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਹੈ। ਦੱਸ ਦਈਏ ਕਰਨਵੀਰ ਆਪਣੇ ਪਰਿਵਾਰ ਦੇ ਨਾਲ ਕੈਨੇਡਾ ‘ਚ ਰਹਿ ਰਹੇ ਨੇ। ਦੱਸ ਦਈਏ ਕਰਨਵੀਰ ਤੇ ਟੀਜੇ ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਦੋ ਟਵਿਨਸ ਬੱਚੀਆਂ ਵੀ ਹਨ । ਕਰਨਵੀਰ ਬੋਹਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਨਾਮੀ ਸੀਰੀਅਲਸ ‘ਚ ਕੰਮ ਕਰ ਚੁੱਕੇ ਨੇ ।

 

 

View this post on Instagram

 

A post shared by Teejay Sidhu (@bombaysunshine)

Related Post