ਆਪਣੇ ਬਰਥਡੇਅ ‘ਤੇ ਕੌਰ ਬੀ ਨੇ ਆਪਣੀ ਸਹੇਲੀਆਂ ਦੇ ਨਾਲ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

By  Lajwinder kaur July 7th 2021 04:08 PM

ਕੁਝ ਦਿਨ ਪਹਿਲਾਂ ਹੀ ਗਾਇਕਾ ਕੌਰ ਬੀ ਦਾ ਬਰਥਡੇਅ ਸੀ । ਉਨ੍ਹਾਂ ਨੇ ਬਰਥਡੇਅ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਖੂਬ ਵਾਇਰਲ ਹੋ ਰਹੀਆਂ ਨੇ। ਅਜਿਹੀ ਇੱਕ ਵੀਡੀਓ ਸਾਹਮਣੇ ਆਈ ਹੈ। ਜੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

Kaur b Image Source: Instagram

ਹੋਰ ਪੜ੍ਹੋ : ਗਾਇਕ ਸੁੱਖ ਖਰੌੜ ਨੇ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਇਹ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

ਹੋਰ ਪੜ੍ਹੋ : ਸਤਿੰਦਰ ਸਰਤਾਜ ਦਾ ਨਵਾਂ ਗੀਤ ‘Pakeezgi’ ਛੂਹ ਰਿਹਾ ਹੈ ਹਰ ਇੱਕ ਦੇ ਦਿਲ ਨੂੰ, ਪਿਆਰ ਦੇ ਖ਼ੂਬਸੂਰਤ ਸਫਰ ‘ਤੇ ਲੈ ਕੇ ਜਾ ਰਿਹਾ ਹੈ ਇਹ ਗੀਤ,ਦੇਖੋ ਵੀਡੀਓ

Kaur b Image Source: Instagram

ਇਸ ਵੀਡੀਓ ‘ਚ ਉਹ ਆਪਣੀ ਸਹੇਲੀਆਂ ਦੇ ਨਾਲ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

singer kaur b shared her new dance video with fans Image Source: Instagram

ਜੇ ਗੱਲ ਕਰੀਏ ਗਾਇਕਾ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਅਗੇਂਜ਼ਡ ਜੱਟੀ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਕੌਰ ਬੀ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

 

View this post on Instagram

 

A post shared by Raman Bhullar (@ramanbhullar786)

Related Post