ਕੋਰੋਨਾ ਮਹਾਮਾਰੀ ਦੌਰਾਨ ਭਾਰਤ ਦੀ ਮਦਦ ਕਰਨ ‘ਤੇ ਟੋਕੀਓ ਦੇ ਗੁਰਦੁਆਰਾ ਸਾਹਿਬ ਅਤੇ ਜਾਪਾਨੀ ਭਾਈਚਾਰੇ ਦਾ ਖਾਲਸਾ ਏਡ ਨੇ ਕੀਤਾ ਧੰਨਵਾਦ

By  Shaminder June 7th 2021 05:46 PM

ਖਾਲਸਾ ਏਡ ਵੱਲੋਂ ਦੁਨੀਆ ਭਰ ‘ਚ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ।ਇਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਖਾਲਸਾ ਏਡ ਵੱਲੋਂ ਵੱਧ ਚੜ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਇਸੇ ਲੜੀ ਦੇ ਤਹਿਤ ਸਿੱਖਾਂ ਵੱਲੋਂ ਭਾਰਤ ‘ਚ ਫੈਲੀ ਮਹਾਮਾਰੀ ਲਈ ਮਦਦ ਲਗਾਤਾਰ ਭੇਜੀ ਜਾ ਰਹੀ ਹੈ ।Khalsa Aid

ਹੋਰ ਪੜ੍ਹੋ : ਮੋਟਾਪਾ ਘਟਾਉਣ ਲਈ ਇਹਨਾਂ ਚੀਜ਼ਾਂ ਨੂੰ ਆਪਣੀ ਡਾਈਟ ਵਿੱਚ ਕਰੋ ਸ਼ਾਮਿਲ 

khalsa aid

ਟੋਕੀਓ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵੀ ਭਾਰਤ ਦੇ ਲੋਕਾਂ ਲਈ ਗੁਰਦੁਆਰਾ ਸਾਹਿਬ ਅਤੇ ਜਪਾਨੀ ਭਾਈਚਾਰੇ ਵੱਲੋਂ ਖਾਲਸਾ ਏਡ ਨੂੰ ਦਾਨ ਕੀਤਾ ਹੈ । ਜਿਸ ਲਈ ਖਾਲਸਾ ਏਡ ਨੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਸਭ ਦਾ ਸ਼ੁਕਰੀਆ ਅਦਾ ਕੀਤਾ ਹੈ ।

khalsa-aid

ਖਾਲਸਾ ਏਡ ਅਕਸਰ ਲੋਕਾਂ ਦੀ ਮਦਦ ਲਈ ਅੱਗੇ ਆਉਂਦੀ ਹੈ ਦੁਨੀਆ ਭਰ ‘ਚ ਜਿੱਥੇ ਵੀ ਕੁਦਰਤੀ ਆਫਤ ਹੋਵੇ ਜਾਂ ਫਿਰ ਕੋਈ ਮਹਾਮਾਰੀ ਖਾਲਸਾ ਏਡ ਇਨਸਾਨੀਅਤ ਦੀ ਸੇਵਾ ਲਈ ਸਭ ਤੋਂ ਪਹਿਲਾਂ ਪਹੁੰਚਦੀ ਹੈ ।

 

View this post on Instagram

 

A post shared by Khalsa Aid (UK) (@khalsa_aid)

ਬੀਤੇ ਸਾਲ ਜਿੱਥੇ ਕਿਸਾਨ ਅੰਦੋਲਨ ਦੌਰਾਨ ਖਾਲਸਾ ਏਡ ਦੇ ਵਲੰਟੀਅਰਾਂ ਨੇ ਸੇਵਾਵਾਂ ਨਿਭਾਈਆਂ ਉੱਥੇ ਹੀ ਇਸ ਸਾਲ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਵੀ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਲੋਕਾਂ ਤੱਕ ਆਕਸੀਜਨ ਪਹੁੰਚਾਈ ।

 

View this post on Instagram

 

A post shared by Khalsa Aid (UK) (@khalsa_aid)

Related Post